- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
West Bengal Special Task Force ਨੇ ਸ਼ਨੀਵਾਰ ਨੂੰ Sandeshkhali ਦੇ ਮਣੀਪੁਰ ਇਲਾਕੇ ਵਿੱਚ ਛਾਪੇਮਾਰੀ ਕਰਕੇ ਇੱਕ ਤਲਾਬ ਵਿੱਚੋਂ ਵੱਡੀ ਗਿਣਤੀ ਵਿੱਚ ਵੱਡੀ ਗਿਣਤੀ ਵਿਚ ਹਥਿਆਰ ਤੇ ਕਾਰਤੂਸ ਬਰਾਮਦ ਕੀਤੇ ਹਨ।ਜਾਂਚ ਦੌਰਾਨ ਪਤਾ ਲੱਗਿਆ ਕਿ ਜਿਸ ਤਲਾਬ ਵਿੱਚੋਂ ਹਥਿਆਰ ਬਰਾਮਦ ਹੋਏ ਹਨ, ਉਸਦਾ ਸੰਬੰਧ Rabin Das ਤੇ ਉਸਦੇ ਭਰਾ Gopal Das ਨਾਲ ਹੈ।

ਸਟੇਟ ਬਿਊਰੋ, ਕੋਲਕਾਤਾ : West Bengal Special Task Force ਨੇ ਸ਼ਨੀਵਾਰ ਨੂੰ Sandeshkhali ਦੇ ਮਣੀਪੁਰ ਇਲਾਕੇ ਵਿੱਚ ਛਾਪੇਮਾਰੀ ਕਰਕੇ ਇੱਕ ਤਲਾਬ ਵਿੱਚੋਂ ਵੱਡੀ ਗਿਣਤੀ ਵਿੱਚ ਵੱਡੀ ਗਿਣਤੀ ਵਿਚ ਹਥਿਆਰ ਤੇ ਕਾਰਤੂਸ ਬਰਾਮਦ ਕੀਤੇ ਹਨ।ਜਾਂਚ ਦੌਰਾਨ ਪਤਾ ਲੱਗਿਆ ਕਿ ਜਿਸ ਤਲਾਬ ਵਿੱਚੋਂ ਹਥਿਆਰ ਬਰਾਮਦ ਹੋਏ ਹਨ, ਉਸਦਾ ਸੰਬੰਧ Rabin Das ਤੇ ਉਸਦੇ ਭਰਾ Gopal Das ਨਾਲ ਹੈ।ਛਾਪੇਮਾਰੀ ਦੀ ਸੂਚਨਾ ਮਿਲਦਿਆਂ ਹੀ ਦੋਵੇਂ ਫਰਾਰ ਹੋ ਗਏ। ਐਸਟੀਐਫ ਉਨ੍ਹਾਂ ਦੀ ਭਾਲ ਵਿੱਚ ਜੁਟੀ ਹੋਈ ਹੈ। ਪੁਲਿਸ ਮੁਤਾਬਕ ਤਲਾਬ ਵਿੱਚੋਂ 17 ਹਥਿਆਰ ਤੇ ਵੱਡੀ ਗਿਣਤੀ ਵਿੱਚ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਬਰਾਮਦਗੀ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।