Sad News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ, ਇਲਾਕੇ 'ਚ ਸੋਗ
ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖੁਰਦ ਦੇ ਜੰਮਪਲ ਮਨਦੀਪ ਸਿੰਘ ਨੀਪਾ ਪੁੱਤਰ ਕੇਵਲ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿਚ ਇਕ ਸੜਕ ਹਾਦਸੇ ਦੌਰਾਨ ਦੁਖਦਾਈ ਮੌਤ ਹੋ ਗਈ। ਇਹ ਨੌਜਵਾਨ ਕੈਨੇਡਾ ਵਿਚ ਟਰੱਕ ਚਾਲਕ ਸੀ। ਇਸ ਦੁਖਦਾਈ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਸਰ ਗਈ ਹੈ।
Publish Date: Fri, 17 Oct 2025 08:02 AM (IST)
Updated Date: Fri, 17 Oct 2025 10:02 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਮੋਗਾ ਦੇ ਨੌਜਵਾਨ ਦੀ ਕੈਨੇਡਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖੁਰਦ ਦੇ ਜੰਮਪਲ ਮਨਦੀਪ ਸਿੰਘ ਨੀਪਾ ਪੁੱਤਰ ਕੇਵਲ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿਚ ਇਕ ਸੜਕ ਹਾਦਸੇ ਦੌਰਾਨ ਦੁਖਦਾਈ ਮੌਤ ਹੋ ਗਈ। ਇਹ ਨੌਜਵਾਨ ਕੈਨੇਡਾ ਵਿਚ ਟਰੱਕ ਚਾਲਕ ਸੀ। ਇਸ ਦੁਖਦਾਈ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਸਰ ਗਈ ਹੈ।